ਸ਼ਹੀਦ ਪਰਮਜੀਤ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ

ss1

ਸ਼ਹੀਦ ਪਰਮਜੀਤ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ

ਅੱਜ ਭਾਰਤੀ ਜਵਾਨ ਨਾਇਬ ਸੂਬੇਦਾਰ ਪਰਮਜੀਤ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਵੇਈਪੂੰਈ (ਤਰਨ ਤਾਰਨ) ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਮੌਜੂਦ ਸਨ। ਜਿਨ੍ਹਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।

ARMY-

ਜ਼ਿਕਰਯੋਗ ਹੈ ਕਿ ਭਾਰੀ ਗੋਲੀਬਾਰੀ ਦੀ ਆੜ ਹੇਠ ਪਾਕਿਸਤਾਨ ਦੇ ਵਿਸ਼ੇਸ਼ ਬਲਾਂ ਨੇ ਪੁੰਛ ਜ਼ਿਲ੍ਹੇ ਦੀ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਕੰਟਰੋਲ ਰੇਖਾ ਤੋਂ ਪਾਰ 250 ਮੀਟਰ ਭਾਰਤੀ ਖੇਤਰ ‘ਚ ਦਾਖਲ ਹੋ ਕੇ ਦੋ ਭਾਰਤੀ ਸੈਨਿਕਾਂ ਨਾਇਬ ਸੂਬੇਦਾਰ ਪਰਮਜੀਤ ਸਿੰਘ ਤੇ ਹੈੱਡ ਕਾਂਸਟੇਬਲ ਪ੍ਰੇਮ ਸਾਗਰ ਦੇ ਸਿਰ ਕਲਮ ਕਰ ਦਿੱਤੇ ਸਨ।

paramjeet2

ytd

print

Share Button
Print Friendly, PDF & Email

Leave a Reply

Your email address will not be published. Required fields are marked *