ਉਪਕਾਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ss1

ਉਪਕਾਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 27 ਜੁਲਾਈ (ਕਾਹਲੋਂ): ਅੱਜ ਉਪਕਾਰ ਸਿੰਘ ਨੇ ਪਟਿਆਲਾ ਜਿਲ੍ਹੇ ਦੇ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ । ਇਸ ਤੋਂ ਪਹਿਲਾਂ ਉਪਕਾਰ ਸਿੰਘ ਖੇਡ ਵਿਭਾਗ ‘ਚ ਸਹਾਇਕ ਡਾਇਰੈਕਟਰ ਵਜੋਂ ਸੇਵਾਵਾਂ ਦੇ ਰਹੇ ਹਨ। ਉਪਕਾਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਖੋ ਖੋ ਦੀ ਟੀਮ ਚੈਂਪੀਅਨ ਬਣੀ। ਇਸ ਮੌਕੇ ਉਪਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ। ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਦੀਆਂ ਖੇਡਾਂ ਦੀ ਬਿਹਤਰੀ ਲਈ ਲੋੜੀਂਦੇ ਕਦਮ ਚੁੱਕਣਗੇ। ਇਸ ਮੌਕੇ ਜਸਪ੍ਰੀਤ ਸਿੰਘ ਸੁਖਦੀਪ ਸਿੰਘ , ਹਰਪਿੰਦਰ ਗੱਗੀ, ਹਰਚੰਦ ਸਿੰਘ,ਹਰਪ੍ਰੀਤ ਸਿੰਘ,ਰਾਜਪਾਲ, ਰਾਜੂ,ਨਵਜੋਤ ਪਾਲ ਅਤੇ ਹੋਰ ਕੋਚ ਸਹਿਬਾਨ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *