200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ss1

200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਭਿੱਖੀਵਿੰਡ 4 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਦੇ ਪਿੰਡ ਫਤਿਹਪੁਰ ਸੁੱਗਾ ਨੇੜਿਉ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਦੋਸ਼ੀ ਵਿਅਕਤੀ ਦੀ ਪਹਿਚਾਣ ਸੰਤੋਖ ਸਿੰਘ ਪੁੱਤਰ ਗੁਰਬਖਸ ਸਿੰਘ ਵਾਸੀ ਪਿੰਡ ਬੈਂਕਾ ਵਜੋਂ ਹੋਈ ਹੈ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 160 ਧਾਰਾ 22-61-85 ਅਧੀਨ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *