ਸੰਗਰੂਰ ਦੀ ਪਟਾਕਾ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਕਈ ਮੌਤਾਂ ਹੋਣ ਦਾ ਖਦਸ਼ਾ

ss1

ਸੰਗਰੂਰ ਦੀ ਪਟਾਕਾ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਕਈ ਮੌਤਾਂ ਹੋਣ ਦਾ ਖਦਸ਼ਾ

ਰਵਿੰਦਰ ਗਰਗ ਘਨੌਰ ਕਲਾਂ:- ਸੰਗਰੂਰ ਸਥਿਤ ਇਕ ਪਟਾਕਾ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਵਿਚ ਕਈ ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।ਪ੍ਰਸ਼ਾਸਨਿਕ ਅਧਿਕਾਰੀ ਐੱਸ ਐੱਸ ਪੀ ਸੰਗਰੂਰ, ਡੀ ਸੀ ਸੰਗਰੂਰ, ਤੇ ਫਾਇਰਬ੍ਰਿਗੇਡ ਦੀਆ ਗੱਡੀਆਂ ਮੌਕੇ ਤੇ ਮੌਜੂਦ ਹਨ,ਰਾਹਤ ਤੇ ਬਚਾ ਕਾਰਜ਼ ਜਾਰੀ ਹਨ |

print
Share Button
Print Friendly, PDF & Email

Leave a Reply

Your email address will not be published. Required fields are marked *