ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ss1

ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਰਾਮਪੁਰਾ ਫੂਲ , 21 ਸਤੰਬਰ ( ਦਲਜੀਤ ਸਿੰਘ ਸਿਧਾਣਾ) -ਬੀਤੇ ਦਿਨੀ ਦੱਖਣੀ ਦਿੱਲੀ ‘ਚ ਇੱਕ ਢਾਬੇ ਤੇ ਸਿਗਰਟ ਦਾ ਧੂੰਆ ਚਹਿਰੇ ਤੇ ਮਾਰਨ ਰੋਕਣ ‘ਤੇ ਇਕ ਵਿਅਕਤੀ ਨੇ ਦੋ ਮੋਟਰਸਾਈਕਲ ਸਵਾਰ ਪੰਜਾਬੀ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ, ਜਿਨ੍ਹਾਂ ‘ਚੋਂ ਗੁਰਪ੍ਰੀਤ ਸਿੰਘ ਲਹਿਰਾ ਮੁਹੱਬਤ ਦੀ ਹਸਪਤਾਲ ਵਿਖੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮੌਤ ਹੋ ਗਈ ਸੀ ਜਿਸ ਦਾ ਅੱਜ ਅੰਤਿਮ ਸੰਸਕਾਰ ਉਹਨਾ ਦੇ ਪਿੰਡ ਲਹਿਰਾ ਮੁਹੱਬਤ ਵਿਖੇ ਕਰ ਦਿੱਤਾ ਹੈ । ਉਥਰ ਗੁਰਪ੍ਰੀਤ ਸਿੰਘ ਦੇ ਕਾਤਲ ਰੋਹਿਤ ਕ੍ਰਿਸ਼ਨਾ ਮਹੰਤਾ ਨੂੰ ਅਦਾਲਤ ਨੇ ਇਕ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਘਟਨਾ ਤੇ ਸ੍ਰੋਮਣੀ ਕਮੇਟੀ ਦਿੱਲੀ ਨੇ ਸੀ ਬੀ ਆਈ ਤੋ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *