ਸੁੱਚਾ ਸਿੰਘ ਲੰਗਾਹ ਇਕ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ

ss1

ਸੁੱਚਾ ਸਿੰਘ ਲੰਗਾਹ ਇਕ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ

ਗੁਰਦਾਸਪੁਰ, 9 ਅਕਤੂਬਰ- ਜਬਰ ਜਨਾਹ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ 5 ਦਿਨ ਦੇ ਪੁਲਿਸ ਰਿਮਾਂਡ ਬਾਅਦ ਅੱਜ ਸ਼ਾਮ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਹੋਰ ਰਿਮਾਂਡ ਮੰਗੇ ਜਾਣ ‘ਤੇ ਮਾਨਯੋਗ ਜੱਜ ਨੇ ਸੁੱਚਾ ਸਿੰਘ ਲੰਗਾਹ ਨੂੰ ਇਕ ਦਿਨ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਇਕੱਤਰ ਹੋਏ ਲੰਗਾਹ ਸਮਰਥਕਾਂ ਨੇ ਕਚਹਿਰੀ ਅੰਦਰ ਹੀ ਲੰਗਾਹ ਜਿੰਦਾਬਾਦ ਦੇ ਨਾਅਰੇ ਲਗਾਏ।

print
Share Button
Print Friendly, PDF & Email

Leave a Reply

Your email address will not be published. Required fields are marked *