ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਚਰਨਜੀਤ ਸਿੰਘ ਚੰਨੀ ਨੇ ਦਿੱਤਾ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ss1

ਜਲੰਧਰ- ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਹੋਈ ਆਮ ਆਦਮੀ ਪਾਰਟੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਅੱਜ ਹਾਰ ਤੋਂ ਬਾਅਦ ਲੱਗਾ ਹੈ ਪਾਰਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਦੇ ਸਾਰੇ ਆਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ।ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਇੰਨਚਾਰਜ਼ ਸਨ। ਇਸ ਤੋਂ ਇਲਾਵਾ ਉਹਨਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਨਵਾਂ ਸ਼ਹਿਰ ਤੋਂ ਵਿਧਾਨ ਸਭਾ ਦੀ ਚੋਣ ਲੜੀ ਸੀ ਅਤੇ ਉਹ ਕਾਂਗਰਸੀ ਉਮੀਦਵਾਰ ਤੋਂ ਹਾਰ ਗਏ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *