ਜਨਮ ਦਿਨ ਦੀ ਪਾਰਟੀ ਮੌਕੇ ਹੋਏ ਝਗੜੇ ‘ਚ ਵਿਦਿਆਰਥੀ ਦਾ ਕਤਲ

ss1

ਜਨਮ ਦਿਨ ਦੀ ਪਾਰਟੀ ਮੌਕੇ ਹੋਏ ਝਗੜੇ ‘ਚ ਵਿਦਿਆਰਥੀ ਦਾ ਕਤਲ

ਫਗਵਾੜਾ, 8 ਦਸੰਬਰ: ਫਗਵਾੜਾ ਦੇ ਸ਼ਹੀਦ ਉਧਮ ਸਿੰਘ ਨਗਰ ਇਲਾਕੇ ‘ਚ ਬੀਤੀ ਰਾਤ ਜਨਮ ਦਿਨ ਦੀ ਪਾਰਟੀ ਮੌਕੇ ਹੋਏ ਝਗੜੇ ‘ਚ ਇੱਕ ਵਿਦਿਆਰਥੀ ਦੇ ਕਤਲ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *