295 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ

ss1

295 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ

ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 295 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਮੁੱਖ ਅਫਸਰ ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਜਗਤਾਰ ਸਿੰਘ ਉਰਫ ਪੱਪੂ ਪੁੱਤਰ ਗੁਰਮੇਜ ਸਿੰਘ ਵਾਸੀ ਘੜਕਾ ਥਾਣਾ ਚੋਹਲਾ ਸਾਹਿਬ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਕੋਲੋਂ 295 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *