ਮੋਗਾ ‘ਚ ਵੱਡੀ ਵਾਰਦਾਤ, ਘਰ ‘ਚ ਹੀ ਔਰਤ ਦਾ ਕਤਲ

ss1

ਮੋਗਾ ‘ਚ ਵੱਡੀ ਵਾਰਦਾਤ, ਘਰ ‘ਚ ਹੀ ਔਰਤ ਦਾ ਕਤਲ

ਕੋਟਕਪੂਰਾ ਬਾਈਪਾਸ ‘ਤੇ ਸਥਿਤ ਰਣਜੀਤ ਨਗਰ ਮੋਗਾ ਨਿਵਾਸੀ ਬਜ਼ੁਰਗ ਮਹਿਲਾ ਕਰਮਜੀਤ ਕੌਰ (62-63) ਦੀ ਉਸਦੇ ਘਰ ਵਿਚ ਹੀ ਕਿਸੇ ਅਣਪਛਾਤੇ ਹਮਲਾਵਰਾਂ ਵਲੋਂ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਐਸ.ਪੀ (ਆਈ) ਵਜੀਰ ਸਿੰਘ ਖੇਹਰਾ, ਡੀ. ਐੱਸ. ਪੀ. ਪੀ.ਐਚ ਸਰਬਜੀਤ ਸਿੰਘ ਬਾਹੀਆ, ਡੀ.ਐੱਸ.ਪੀ. ਸਿਟੀ ਕੇਸਰ ਸਿੰਘ, ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ, ਫੋਕਲ ਪੁਆਇੰਟ ਪੁਲਸ ਚੌਂਕੀ ਦੇ ਇੰਚਾਰਜ ਜੈ ਪਾਲ ਸਿੰਘ ਹੋਰ ਪੁਲਸ ਕਰਮਚਾਰੀਆਂ ਸਮੇਤ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

print
Share Button
Print Friendly, PDF & Email

Leave a Reply

Your email address will not be published. Required fields are marked *