ਕਰਜ਼ੇ ਤੋਂ ਤੰਗ ਬਰਨਾਲੇ ਦੇ ਕਿਸਾਨ ਨੇ ਕੀਤੀ ਖ਼ੁਦਖੁਸੀ

ss1

ਕਰਜ਼ੇ ਤੋਂ ਤੰਗ ਬਰਨਾਲੇ ਦੇ ਕਿਸਾਨ ਨੇ ਕੀਤੀ ਖ਼ੁਦਖੁਸੀ

ਬਰਨਾਲਾ: ਪਿੰਡ ਉਪਾਲੀ ਨੇ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀੜੇ ਮਾਰਨ ਵਾਲੀ ਦਵਾਈ ਪੈ ਕੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ 4 ਕਿਲੇ ਦਾ ਮਾਲਕ ਸੀ ਤੇ ਉਸਤੇ 7 ਲੱਖ ਦਾ ਕਰਜ਼ਾ ਹੈ। ਅਟਾਰਾਂ ਸਾਲ ਪਹਿਲਾਂ ਉਸਦੇ ਪਿਤਾ ਨੇ ਵੀ ਖੁਦਕੁਸ਼ੀ ਕਰ ਲਈ ਸੀ।

ਪਰਿਵਾਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਪਹੁੰਚਿਆ ਗਿਆ ਹੈ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

print
Share Button
Print Friendly, PDF & Email