ਪੰਜਾਬੀ ਗਾਇਕ ਗੈਰੀ ਸੰਧੂ ਨੂੰ ਸਦਮਾ,ਪਿਤਾ ਦਾ ਦਿਹਾਂਤ

ss1

ਪੰਜਾਬੀ ਗਾਇਕ ਗੈਰੀ ਸੰਧੂ ਨੂੰ ਸਦਮਾ,ਪਿਤਾ ਦਾ ਦਿਹਾਂਤ

ਜਲੰਧਰ 13 ਜਨਵਰੀ (ਜਵੰਦਾ)- ਪੰਜਾਬੀ ਗਾਇਕ ਗੈਰੀ ਸੰਧੂ ਅਤੇ ਮੰਗਾ ਸੰਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਤਿੰਨਾਂ ਦੇ ਸਤਿਕਾਰਯੋਗ ਪਿਤਾ ਸਰਦਾਰ ਸੋਹਣ ਸਿੰਘ ਸੰਧੂ ਅੱਜ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਰੁੜਕਾ ਕਲਾਂ ਦੇ ਪੱਤੀ ਹੇਤਾ ਕੀ ਸਮਸ਼ਾਨਘਾਟ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਸ. ਸੋਹਣ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦੇ ਹੀ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਅਤੇ ਸਮਾਜ ਦੀਆਂ ਵੱਖ-ਵੱਖ ਸ਼ਖਸੀਅਤਾਂ ਅਤੇ ਕਲਾਕਾਰ ਭਾਈਚਾਰੇ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।

print
Share Button
Print Friendly, PDF & Email