ਸਾਬਕਾ ਸਿੱਖਿਆ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ss1

ਸਾਬਕਾ ਸਿੱਖਿਆ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਸਾਬਕਾ ਸਿੱਖਿਆ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਅੱਜ 17 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਦਿਹਾਂਤ ਹੋ ਗਿਆ।ਬੀਤੇ ਦਿਨੀਂ ਛਾਤੀ ਵਿੱਚ ਉਹਨਾਂ ਦੇ ਦਰਦ ਹੋਇਆ ਜਿਸ ਕਾਰਨ ਉਹਨਾਂ ਨੂੰ ਕੱਕੜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।ਅੱਜ ਸਵੇਰੇ ਉਹਨਾਂ ਦਾ ਦਿਹਾਂਤ ਹੋ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *