ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ ਜਨਮ ਦਿਵਸ ‘ਤੇ ਛੁੱਟੀ ਘੋਸ਼ਿਤ

ss1

ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ ਜਨਮ ਦਿਵਸ ‘ਤੇ ਛੁੱਟੀ ਘੋਸ਼ਿਤ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਅਧਿਸੂਚਨਾ ਨੰ: 6/7/2017-2 ਪੀ.ਪੀ. 3/596-600 ਮਿਤੀ 27.12.2017 ਦੀ ਲਗਾਤਾਰਤਾ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੀ ਵਿਆਖਿਆ ਅਨੁਸਾਰ ਛੁੱਟੀ ਘੋਸ਼ਿਤ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਨੋਟੀਫਿਕੇਸ਼ਨ ਭਾਰਤ ਸਰਕਾਰ, ਵਿੱਤ ਮੰਤਰਾਲੇ, ਇਕਨਾਮਿਕ ਅਫੇਅਰ ਵਿਭਾਗ (ਬੈਕਿੰਗ ਡਵੀਜ਼ਨ), ਨਵੀਂ ਦਿੱਲੀ ਰਾਹੀਂ ਜਾਰੀ ਹਦਾਇਤਾਂ ਅਨੁਸਾਰ ਕੀਤੀ ਗਈ ਹੈ।

print
Share Button
Print Friendly, PDF & Email