ਪੀ.ਟੀ.ਯੂ ਦੇ ਸਾਬਕਾ ਉਪ-ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਅਰਜ਼ੀ ਖ਼ਾਰਜ

ss1

ਪੀ.ਟੀ.ਯੂ ਦੇ ਸਾਬਕਾ ਉਪ-ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਅਰਜ਼ੀ ਖ਼ਾਰਜ

ਕਪੂਰਥਲਾ, 2 ਫਰਵਰੀ: ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦਾ ਸਾਬਕਾ ਉਪ-ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਅਰਜ਼ੀ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਖ਼ਾਰਜ ਕਰ ਦਿੱਤੀ ਹੈ। ਯੂਨੀਵਰਸਿਟੀ ‘ਚ ਵਿੱਤੀ ਤੇ ਪ੍ਰਬੰਧਕੀ ਬੇਨਿਯਮੀਆਂ ਕਾਰਨ ਡਾ. ਰਜਨੀਸ਼ ਅਰੋੜਾ ਨਿਆਇਕ ਹਿਰਾਸਤ ‘ਚ ਹਨ।

print
Share Button
Print Friendly, PDF & Email