ਕੈਪਟਨ ਵੱਲੋਂ ਟਰੂਡੋ ਅਤੇ ਸੱਜਣ ਸਿੰਘ ਨਾਲ ਮੁਲਾਕਾਤ

ss1

ਕੈਪਟਨ ਵੱਲੋਂ ਟਰੂਡੋ ਅਤੇ ਸੱਜਣ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 21 ਫਰਵਰੀ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੰਮ੍ਰਿਤਸਰ ਦੇ ਤਾਜ ਹੋਟਲ ਵਿਚ ਮੁਲਾਕਾਤ ਕੀਤੀ | ਇੱਥੇ ਖਾਸ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਵਾਰ ਹਰਜੀਤ ਸਿੰਘ ਸੱਜਣ ਨੂੰ ਵੀ ਮਿਲੇ ਹਨ| ਜਿਕਰਯੋਗ ਹੈ ਕਿ ਪਿਛਲੀ ਵਾਰ ਜਦੋਂ ਹਰਜੀਤ ਸਿੰਘ ਸੱਜਣ ਪੰਜਾਬ ਦੌਰ ਤੇ ਆਏ ਸਨ ਤਾਂ ਕੈਪਟਨ ਨੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ|

print
Share Button
Print Friendly, PDF & Email