ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪੀ. ਐੱਮ. ਮੋਦੀ ਵੱਲੋਂ ਗਰਮਜੋਸ਼ੀ ਨਾਲ ਸਵਾਗਤ

ss1

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪੀ. ਐੱਮ. ਮੋਦੀ ਵੱਲੋਂ ਗਰਮਜੋਸ਼ੀ ਨਾਲ ਸਵਾਗਤ

ਅੱਜ ਰਾਸ਼ਟਰਪਤੀ ਭਵਨ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾ ਟਰੂਡੋ ਨੇ ਆਪਣੇ ਪਰਿਵਾਰ ਸਮੇਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਵੀ ਸ਼ਰਧਾ ਦੇ ਫੁੱਲ ਚੜ੍ਹਾਏ। ਰਾਸ਼ਟਰਪਤੀ ਭਵਨ ‘ਚ ਟਰੂਡੋ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ।

print

Share Button
Print Friendly, PDF & Email

Leave a Reply

Your email address will not be published. Required fields are marked *