ਸਿਲੰਡਰ ਫਟਣ ਦੌਰਾਨ ਜ਼ਖ਼ਮੀ ਹੋਏ ਬੱਚਿਆਂ ਦੇ ਇਲਾਜ ਦਾ ਖ਼ਰਚ ਸਰਕਾਰ ਵੱਲੋਂ ਕੀਤਾ ਜਾਵੇਗਾ: ਸਿੱਧੂ

ss1

ਸਿਲੰਡਰ ਫਟਣ ਦੌਰਾਨ ਜ਼ਖ਼ਮੀ ਹੋਏ ਬੱਚਿਆਂ ਦੇ ਇਲਾਜ ਦਾ ਖ਼ਰਚ ਸਰਕਾਰ ਵੱਲੋਂ ਕੀਤਾ ਜਾਵੇਗਾ: ਸਿੱਧੂ

ਅੰਮ੍ਰਿਤਸਰ, 25 ਫਰਵਰੀ: ਬੀਤੇ ਦਿਨ ਨੇੜਲੇ ਪਿੰਡ ਕਾਲੇ ਘਣੂੰਪੁਰ ਵਿਖੇ ਗੈਸੀ ਗ਼ੁਬਾਰਿਆਂ ਵਾਲਾ ਸਿਲੰਡਰ ਫਟਣ ਦੌਰਾਨ ਜ਼ਖ਼ਮੀ ਹੋਏ ਬੱਚਿਆਂ ਦਾ ਹਾਲ ਜਾਣਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਅਮਨਦੀਪ ਹਸਪਤਾਲ ਵਿਖੇ ਪੁੱਜੇ ਤੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਪੂਰਾ ਖ਼ਰਚ ਸਰਕਾਰ ਵੱਲੋਂ ਕਰਨ ਦਾ ਐਲਾਨ ਕੀਤਾ, ਉਨ੍ਹਾਂ ਇਹ ਵੀ ਕਿਹਾ ਕਿ ਹਾਦਸੇ ਦੌਰਾਨ ਜਿੰਨਾਂ ਜ਼ਖ਼ਮੀਆਂ ਦੇ ਅੰਗ ਨਹੀ ਰਹੇ ਉਨ੍ਹਾਂ ਨੂੰ ਸਰਕਾਰ ਵੱਲੋਂ ਬਨਾਵਟੀ ਅੰਗ ਵੀ ਮੁਹੱਈਆ ਕਰਵਾਏ ਜਾਣਗੇ।

print
Share Button
Print Friendly, PDF & Email