ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਾਲ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪੁੱਜੇ

ss1

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਾਲ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪੁੱਜੇ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਾਲ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪੁੱਜੇ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪੁੱਜੇ ਹਨ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਾਲ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪੁੱਜੇ
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਖਜ਼ਾਨਾ ਮੰਤਰੀ ਪੰਜਾਬ ਸਰਕਾਰ ਲਾਲ ਸਿੰਘ ਦੀ ਧਰਮ ਪਤਨੀ ਅਤੇ ਰਾਜਿੰਦਰ ਸਿੰਘ ਐਮ.ਐਲ.ਏ. ਸਮਾਣਾ ਦੇ ਮਾਤਾ ਸਰਦਾਰਨੀ ਸੁਰਜੀਤ ਕੌਰ ਦਾ ਦੇਹਾਂਤ ਹੋ ਗਿਆ ਸੀ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਾਲ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪੁੱਜੇਦੱਸਿਆ ਜਾਂਦਾ ਹੈ ਕਿ ਸਰਦਾਰਨੀ ਸੁਰਜੀਤ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਮੋਹਾਲੀ ਦੇ ਆਈ.ਵੀ.ਵਾਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਾਲ ਸਿੰਘ ਦੇ ਘਰ ਅਫ਼ਸੋਸ ਕਰਨ ਲਈ ਪੁੱਜੇਜਿਸ ਦਾ ਅਫ਼ਸੋਸ ਕਰਨ ਲਈ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ।

print
Share Button
Print Friendly, PDF & Email

Leave a Reply

Your email address will not be published. Required fields are marked *