ਹਿੰਦੂ ਨੇਤਾ ਵਿਪਨ ਸ਼ਰਮਾ ਕਤਲ ਮਾਮਲੇ ‘ਚ ਦੋਸ਼ੀ ਗੈਂਗਸਟਰ ਸਾਰਜ ਗ੍ਰਿਫਤਾਰ

ss1

ਹਿੰਦੂ ਨੇਤਾ ਵਿਪਨ ਸ਼ਰਮਾ ਕਤਲ ਮਾਮਲੇ ‘ਚ ਦੋਸ਼ੀ ਗੈਂਗਸਟਰ ਸਾਰਜ ਗ੍ਰਿਫਤਾਰ

ਜੰਡਿਆਲਾ ਗੁਰੂ 6 ਮਾਰਚ ਵਰਿੰਦਰ ਸਿੰਘ : 30 ਅਕਤੂਬਰ 2017 ਨੂੰ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦਿਨ-ਦਿਹਾੜੇ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲਾ ਪ੍ਰਧਾਨ ਵਿਪਨ ਸ਼ਰਮਾ ਦੀ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਗੈਂਗਸਟਰ ਸਾਰਜ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦੇ ਹੋਏ ਪੰਜਾਬ ਪੁਲਸ ਅਧਿਕਾਰੀਆਂ ਨੂੰ ਇਸ ਦੀ ਵਧਾਈ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *