18 ਲੱਖ ਦੀ ਨਕਦੀ ਲੁੱਟ ਕੇ ਹੋ ਗਏ ਫ਼ਰਾਰ

ss1

18 ਲੱਖ ਦੀ ਨਕਦੀ ਲੁੱਟ ਕੇ ਹੋ ਗਏ ਫ਼ਰਾਰ

ਲੁਧਿਆਣਾ, (ਪ੍ਰੀਤੀ ਸ਼ਰਮਾ ) ਸਥਾਨਕ ਰਾਜਗੁਰੂ ਨਗਰ ਨੇੜੇ ਲੁਧਿਆਣਾ-ਫਿਰੋਜਪੁਰ ਮੁੱਖ ਸੜਕ ‘ਤੇ ਅੱਜ ਦੁਪਹਿਰ 3 ਵਜੇ ਦੇ ਕਰੀਬ ਦੋ ਹਥਿਆਰਬੰਦ ਲੁਟੇਰੇ ਐਚ.ਡੀ.ਐਫ.ਸੀ. ਬੈਂਕ ਦੇ ਬਾਹਰੋਂ ਕੰਪਨੀ ਮੁਲਾਜ਼ਮਾਂ ਤੋਂ 18 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਇਹ ਕੰਪਨੀ ਮੁਲਾਜ਼ਮ ਬੈਂਕ ਵਿਚ ਪੈਸੇ ਜਮਾਂ ਕਰਾਉਣ ਲਈ ਆਏ ਸਨ ਜਿਵੇਂ ਹੀ ਇਹ ਵੈਨ ਤੋਂ ਬਾਹਰ ਨਿਕਲੇ ਤਾਂ ਲੁਟੇਰੇਆਂ ਨੇ ਇਨਾਂ ਦਾ ਬੈਗ ਖੋਹ ਲਿਆ ਤੇ ਫ਼ਰਾਰ ਹੋ ਗਏ, ਘਟਨਾ ਤੋਂ ਬਾਅਦ ਸ਼ਹਿਰ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ

print
Share Button
Print Friendly, PDF & Email

Leave a Reply

Your email address will not be published. Required fields are marked *