ਡਾ. ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ss1

ਡਾ. ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 25 ਮਾਰਚ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਸਮੇਤ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਰਹਿੰਦੇ ਕੁੱਝ ਰਿਸ਼ਤੇਦਾਰ ਵੀ ਨਾਲ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *