ਐਲਕ ਗਰੋਵ ਸਿਟੀ ਦੀ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਕਈ ਅਹਿਮ ਫੈਸਲੇ

ss1

ਐਲਕ ਗਰੋਵ ਸਿਟੀ ਦੀ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਕਈ ਅਹਿਮ ਫੈਸਲੇ

ਸੈਕਰਾਮੈਂਟੋ, ( ਰਾਜ ਗੋਗਨਾ )- ਐਲਕ ਗਰੋਵ ਸਿਟੀ ਦੇ ਹਿਸਟਰੀ ਪ੍ਰਜ਼ਰਵੇਸ਼ਨ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਹੋਰਨਾਂ ਮੈਂਬਰਾਂ ਤੋਂ ਇਲਾਵਾ ਗੁਰਜਤਿੰਦਰ ਸਿੰਘ ਰੰਧਾਵਾ ਨੇ ਵੀ ਹਿੱਸਾ ਲਿਆ। ਮੀਟਿੰਗ ਦੌਰਾਨ ਐਲਕ ਗਰੋਵ ਸਿਟੀ ਦੀਆਂ ਪੁਰਾਣੀਆਂ ਇਮਾਰਤਾਂ, ਜਿਹੜੀਆਂ ਕਿ ਖਸਤਾ ਹਾਲਤ ਵਿਚ ਹਨ, ਉਨ੍ਹਾਂ ਦੀ ਸਾਂਭ-ਸੰਭਾਲ ਲਈ ਵਿਚਾਰ ਵਟਾਂਦਰੇ ਕੀਤੇ ਗਏ।

print
Share Button
Print Friendly, PDF & Email

Leave a Reply

Your email address will not be published. Required fields are marked *