ਕਠੂਆ ਘਟਨਾ ਨੂੰ ਰਾਸ਼ਟਰਪਤੀ ਨੇ ਦੇਸ਼ ਲਈ ਦੱਸਿਆ ਸ਼ਰਮਨਾਕ

ss1

ਕਠੂਆ ਘਟਨਾ ਨੂੰ ਰਾਸ਼ਟਰਪਤੀ ਨੇ ਦੇਸ਼ ਲਈ ਦੱਸਿਆ ਸ਼ਰਮਨਾਕ

5559ਨਵੀਂ ਦਿੱਲੀ, 18 ਅਪ੍ਰੈਲ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ਆਜਾਦੀ ਦੇ 70 ਸਾਲਾਂ ਬਾਅਦ ਵੀ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਅਜਿਹੀ ਘਟਨਾ ਵਾਪਰਨੀ ਸ਼ਰਮਨਾਕ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸੋਚਣਾ ਹੋਵੇਗਾ ਕਿ ਅਸੀਂ ਕਿਹੋ ਜਿਹੇ ਸਮਾਜ ਦੀ ਸਿਰਜਣਾ ਕਰ ਰਹੇ ਹਾਂ। ਇਹ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਜਿਹੀ ਘਟਨਾ ਕਿਸੇ ਵੀ ਲੜਕੀ ਤੇ ਔਰਤ ਨਾਲ ਨਾ ਵਾਪਰੇ।

print
Share Button
Print Friendly, PDF & Email

Leave a Reply

Your email address will not be published. Required fields are marked *