ਨਾਭਾ ਜੇਲ੍ਹ ਬਰੇਕ ਮਾਮਲੇ ‘ਚ ਸ਼ਾਮਲ ਖਾੜਕੂ ਹਰਮਿੰਦਰ ਸਿੰਘ ਮਿੰਟੂ ਦੀ ਮੌਤ

ss1

ਨਾਭਾ ਜੇਲ੍ਹ ਬਰੇਕ ਮਾਮਲੇ ‘ਚ ਸ਼ਾਮਲ ਖਾੜਕੂ ਹਰਮਿੰਦਰ ਸਿੰਘ ਮਿੰਟੂ ਦੀ ਮੌਤ

ਪਟਿਆਲਾ, 18 ਅਪ੍ਰੈਲ: ਨਾਭਾ ਜੇਲ੍ਹ ਬਰੇਕ ਮਾਮਲੇ ‘ਚ ਸ਼ਾਮਲ ਖਾੜਕੂ ਹਰਮਿੰਦਰ ਸਿੰਘ ਦੀ ਜੇਲ੍ਹ ‘ਚ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦੇ ਮ੍ਰਿਤਕ ਘਰ ਵਿਚ ਰੱਖਿਆ ਗਿਆ ਹੈ।

print
Share Button
Print Friendly, PDF & Email