ਪੰਜਾਬੀ ਯੂਨੀਵਰਸਿਟੀ ਵੱਲੋਂ 32 ਨਵੇਂ ਕੋਰਸਾਂ ਨੂੰ ਪ੍ਰਵਾਨਗੀ

ss1

ਪੰਜਾਬੀ ਯੂਨੀਵਰਸਿਟੀ ਵੱਲੋਂ 32 ਨਵੇਂ ਕੋਰਸਾਂ ਨੂੰ ਪ੍ਰਵਾਨਗੀ

ਪੰਜਾਬੀ ਯੂਨੀਵਰਸਿਟੀ ਅਕਾਦਮਿਕ ਕੌਂਸਲ ਦੀ ਮੀਟਿੰਗ ਅੱਜ ਸੈਨੇਟ ਹਾਲ ਵਿੱਚ ਵਾਈਸ ਚਾਂਸਲਰ ਡਾ. ਬੀਐੱਸ ਘੁੰਮਣ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਕਰੀਬ ਦੋ ਸਾਲ ਦੇ ਵਕਫ਼ੇ ਮਗਰੋਂ ਹੋਈ। ਇਸ ਦੌਰਾਨ ਯੂਨੀਵਰਸਿਟੀ ਕੈਂਪਸ, ਸਬੰਧਤ ਕਾਲਜਾਂ ਅਤੇ ਹੋਰ ਕੈਂਪਸਿਜ਼ ਵਿੱਚ ਆਗਾਮੀ ਅਕਾਦਮਿਕ ਸੈਸ਼ਨ ਤੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੇ ਅੰਡਰ-ਗਰੈਜੂਏਟ ਅਤੇ ਪੋਸਟ-ਗਰੈਜੂਏਟ ਕੋਰਸਾਂ ਲਈ ਯੂਜੀਸੀ-ਐੱਮਐੱਚਆਰਡੀ ਦੁਆਰਾ ਲਾਜ਼ਮੀ ਤੌਰ ’ਤੇ  ਅਪਣਾਏ ਗਏ ਓਪਨ ਆਨਲਾਈਨ ਕੋਰਸਿਜ਼ (ਮੂਕਸ) ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *