ਫਗਵਾੜਾ ‘ਚ ਕਾਂਗਰਸੀ ਵਰਕਰ ਨੇ ਫੇਸਬੁਕ ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ss1

ਫਗਵਾੜਾ ‘ਚ ਕਾਂਗਰਸੀ ਵਰਕਰ ਨੇ ਫੇਸਬੁਕ ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਫਗਵਾੜਾ, 30 ਮਈ – ਫਗਵਾੜਾ ‘ਚ ਬੀਤੀ ਰਾਤ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਸੰਦੀਪ ਸਿੰਘ (32) ਕਾਂਗਰਸ ਦਾ ਵਰਕਰ ਸੀ। ਸੰਦੀਪ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕੀਤੀ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

print
Share Button
Print Friendly, PDF & Email

Leave a Reply

Your email address will not be published. Required fields are marked *