6 ਜੂਨ ਨੂੰ ਖਤਮ ਹੋ ਜਾਵੇਗਾ ਪੰਜਾਬ ’ਚ ਕਿਸਾਨਾਂ ਦਾ ਪ੍ਰਦਰਸ਼ਨ

ss1

6 ਜੂਨ ਨੂੰ ਖਤਮ ਹੋ ਜਾਵੇਗਾ ਪੰਜਾਬ ’ਚ ਕਿਸਾਨਾਂ ਦਾ ਪ੍ਰਦਰਸ਼ਨ

ਪੰਜਾਬ ’ਚ ਕਿਸਾਨਾਂ ਦਾ ਪ੍ਰਦਰਸ਼ਨ 6 ਜੂਨ ਨੂੰ ਖਤਮ ਹੋ ਜਾਵੇਗਾ। ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਬੀਐਸ ਰਾਜੂ ਨੇ ਐਲਾਨ ਕੀਤਾ ਕਿ ਇਹ ਪ੍ਰਦਰਸ਼ਨ 10 ਜੂਨ ਦੀ ਬਜਾਏ ਹੁਣ 6 ਜੂਨ ਨੂੰ ਖਤਮ ਹੋ ਜਾਵੇਗਾ।

ਉਹਨਾਂ ਕਿਹਾ ਕਿ ਸਪਲਾਇਰ ਤੇ ਕਿਸਾਨਾਂ ਵਿਚਾਲ ਵਿਵਾਦ ਤੋਂ ਬਚਣ ਲਈ ਇਹ ਫੈਸਲਾ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਕਾਰਨ ਸਬਜ਼ੀਆਂ ਦੇ ਭਾਅ ਆਸਮਾਨ ਚੜ੍ਹ ਗਏ ਉਥੇ ਦੁੱਧ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

print
Share Button
Print Friendly, PDF & Email

Leave a Reply

Your email address will not be published. Required fields are marked *