ਹਰਿਆਣਾ ਨੇ ਸਰਕਾਰੀ ਸੇਵਾ ਵਿੱਚ ਭਰਤੀ ਦੀ ਉਮਰ ਹੱਦ ਵਧਾਈ

ss1

ਹਰਿਆਣਾ ਨੇ ਸਰਕਾਰੀ ਸੇਵਾ ਵਿੱਚ ਭਰਤੀ ਦੀ ਉਮਰ ਹੱਦ ਵਧਾਈ

ਹਰਿਆਣਾ ਸਰਕਾਰ ਨੇ ਸਰਕਾਰੀ ਸੇਵਾ ਵਿੱਚ ਦਾਖ਼ਲੇ ਦੀ ਉਪਰਲੀ ਉਮਰ ਹੱਦ 40 ਸਾਲ ਤੋਂ ਵਧਾ ਕੇ 42 ਸਾਲ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਸਕੱਤਰ ਦਫ਼ਤਰ ਵੱਲੋਂ ਵੱਖ ਵੱਖ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਸਬੰਧਤ ਸੇਵਾ ਨਿਯਮਾਂ ਵਿਚ ਸੋਧ ਕਰਨ ਦੇ ਆਦੇਸ਼ ਦਿੱਤੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *