6 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ

ss1

6 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ

ਨਵੀਂ ਦਿੱਲੀ, 18 ਜੂਨ – ਉਪ ਰਾਜਪਾਲ ਦੇ ਦਫ਼ਤਰ ‘ਚ ਪਿਛਲੇ 8 ਦਿਨਾਂ ਤੋਂ ਧਰਨੇ ਅਤੇ 6 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਦੀ ਅੱਜ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮਨੀਸ਼ ਸਿਸੌਦੀਆ ਦੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਦਿਨ ਹਸਪਤਾਲ ਹੀ ਰੱਖਣਾ ਪਵੇਗਾ।

print
Share Button
Print Friendly, PDF & Email