‘ਆਪ’ ਵਿਧਾਇਕ ‘ਤੇ ਮਾਈਨਿੰਗ ਮਾਫੀਆ ਨੇ ਕੀਤਾ ਹਮਲਾ, ਪੀਜੀਆਈ ਦਾਖ਼ਲ

ss1

‘ਆਪ’ ਵਿਧਾਇਕ ‘ਤੇ ਮਾਈਨਿੰਗ ਮਾਫੀਆ ਨੇ ਕੀਤਾ ਹਮਲਾ, ਪੀਜੀਆਈ ਦਾਖ਼ਲ

aap-mla-ropar-amarjit-singh-sandoa-580x395ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ ‘ਤੇ ਨੂਰਪੁਰ ਬੇਦੀ ਦੇ ਬੇਈਂ ਹਾਰਾ ਪਿੰਡ ਵਿੱਚ ਮਈਨਿੰਗ ਮਾਫੀਆ ਨੇ ਹਮਲਾ ਕਰ ਦਿੱਤਾ। ਹਮਲੇ ‘ਚ ਸੰਦੋਆ ‘ਤੇ ਸੱਟਾਂ ਲੱਗੀਆਂ ਤੇ ਸਿਵਲ ਹਸਪਤਾਲ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਸੰਦੋਆ ਨੇ ਪਿਛਲੇ ਲੰਮੇ ਸਮੇਂ ਤੋਂ ਸਤਲੁਜ ਦਰਿਆ ਵਿੱਚ ਸਰਗਰਮ ਮਾਈਨਿੰਗ ਮਾਫੀਆ ਵਿਰੁੱਧ ਮੁਹਿੰਮ ਛੇੜੀ ਹੋਈ ਹੈ। ਬੀਤੇ ਦਿਨੀਂ ਖਰੜ ਨੇੜੇ ਮਾਈਨਿੰਗ ਮਾਫ਼ੀਆ ਨੇ ਜੰਗਲਾਤ ਮਹਿਕਮੇ ਦੇ ਤਿੰਨ ਅਧਿਕਾਰੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ।

print

Share Button
Print Friendly, PDF & Email

Leave a Reply

Your email address will not be published. Required fields are marked *