ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ ‘ਚ ਦੋ ਅੱਤਵਾਦੀ ਢੇਰ

ss1

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ ‘ਚ ਦੋ ਅੱਤਵਾਦੀ ਢੇਰ

ਸ੍ਰੀਨਗਰ, 2 ਅਗਸਤ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਲੋਲਾਬ ‘ਚ ਅੱਜ ਸੁਰੱਖਿਆ ਬਲਾਂ/ਪੁਲਿਸ ਨਾਲ ਹੋਈ ਮੁਠਭੇੜ ਦੋ ਅੱਤਵਾਦੀ ਢੇਰ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਐਸ. ਪੀ. ਵੈਦ ਨੇ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *