ਰੀੜ੍ਹ ਦੀ ਹੱਡੀ ਦੇ ਦਰਦ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

ss1

ਰੀੜ੍ਹ ਦੀ ਹੱਡੀ ਦੇ ਦਰਦ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

ਰੀੜ੍ਹ ਦੀ ਹੱਡੀ ‘ਚ ਦਰਦ ਦੇ ਲੱਛਣ
– ਉੱਠਣ-ਬੈਠਣ ਅਤੇ ਚਲਣ-ਫਿਰਨ ‘ਚ ਦਿੱਕਤ ਹੋਣਾ
– ਕਦੇ ਦਰਦ ਦਾ ਬਹੁਤ ਜਲਦੀ ਠੀਕ ਹੋ ਜਾਣਾ ਅਤੇ ਕਈ ਵਾਰ ਜ਼ਿਆਦਾ ਦੇਰ ਰਹਿਣਾ
– ਰੀੜ੍ਹ ਦੀ ਹੱਡੀ ‘ਤੇ ਦਬਾਅ ਪੈਣਾ
– ਕਮਰ ਦੀਆਂ ਮਾਸਪੇਸ਼ੀਆਂ ਕਮਜ਼ੋਰ ਹੋਣਾ
– ਪੈਰਾਂ ਦੀ ਉਂਗਲੀਆਂ ਦਾ ਸੁੰਨ ਪੈਣਾ

ਰੀੜ੍ਹ ਦੀ ਹੱਡੀ ‘ਚ ਦਰਦ ਦੇ ਕਾਰਨ
– ਕਮਰ ਨੂੰ ਝਟਕਾ ਲੱਗਣਾ
– ਭਾਰੀ ਚੀਜ਼ ਉਠਾ ਕੇ ਚਲਣਾ
– ਕੰਮ ਕਰਦੇ ਹੋਏ ਅਚਾਨਕ ਝੁਕ ਜਾਣਾ
– ਹੱਡੀਆਂ ਕਮਜ਼ੋਰ ਹੋਣਾ
– ਗਲਤ ਤਰੀਕਿਆਂ ਨਾਲ ਉੱਠਣਾ-ਬੈਠਣਾ

ਰੀੜ੍ਹ ਦੀ ਹੱਡੀ ਦੇ ਦਰਦ ਨੂੰ ਦੂਰ ਕਰਨ ਦੇ ਉਪਾਅ
1 . ਨਾਰੀਅਲ ਤੇਲ ਨਾਲ ਮਸਾਜ
ਕਮਰ ‘ਚ ਦਰਦ ਹੋਣ ‘ਤੇ ਨਾਰੀਅਲ ਤੇਲ ਨਾਲ ਮਸਾਜ ਕਰੋ। ਇਸ ‘ਚ ਵਿਟਾਮਿਨ ਡੀ ਅਤੇ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ। ਨਾਰੀਅਲ ਦੇ ਤੇਲ ‘ਚ ਸਰੋਂ ਦਾ ਤੇਲ ਮਿਲਾ ਕੇ ਇਸ ‘ਚ 1-2 ਚੱਮਚ ਲਸਣ ਦੀਆਂ ਕਲੀਆਂ ਪਾ ਕੇ ਚੰਗੀ ਤਰ੍ਹਾਂ ਨਾਲ ਗਰਮ ਕਰ ਲਓ। ਇਸ ਦੇ ਕੋਸਾ ਹੋ ਜਾਣ ਦੇ ਬਾਅਦ ਇਸ ਨਾਲ ਮਸਾਜ ਕਰੋ।
2. ਦਾਲਚੀਨੀ ਪਾਊਡਰ
ਰੀੜ੍ਹ ਦੀ ਹੱਡੀ ‘ਚ ਦਰਦ ਹੈ ਤਾਂ ਇਸ ਨੂੰ ਦੂਰ ਕਰਨ ਲਈ ਦਾਲਚੀਨੀ ਪਾਊਡਰ ਨੂੰ ਸ਼ਹਿਦ ਨਾਲ ਦਿਨ ‘ਚ 2 ਵਾਰ ਲਓ। ਹੌਲੀ-ਹੌਲੀ ਦਰਦ ਠੀਕ ਹੋਣ ਲੱਗੇਗਾ।
3. ਯੋਗ ਵੀ ਕਰੋ
ਯੋਗਾਸਨ ਨਾਲ ਵੀ ਇਸ ਦਰਦ ਨੂੰ ਠੀਕ ਕੀਤਾ ਜਾ ਸਕਦਾ ਹੈ। ਰੋਜ਼ਾਨਾ ਚਕ੍ਰਾਸਨ, ਹਲਾਸਨ, ਮਕਰਾਸਨ, ਭੁਜੰਗਾਸਨ ਆਦਿ ਕਰਨ ਨਾਲ ਕਮਰ ਦਰਦ ਤੋਂ ਛੁਟਕਾਰਾ ਮਿਲਦਾ ਹੈ।

print

Share Button
Print Friendly, PDF & Email

Leave a Reply

Your email address will not be published. Required fields are marked *