13 ‘ਤੇ 14 ਸਤੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਮੇਲਾ ਕਠਾਰ ਦਾ’- ਭਾਨਾ ਐੱਲ.ਏ

ss1

13 ‘ਤੇ 14 ਸਤੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਮੇਲਾ ਕਠਾਰ ਦਾ’- ਭਾਨਾ ਐੱਲ.ਏ

ਜਲੰਧਰ 4 ਅਗਸਤ (ਜਵੰਦਾ) ਦਰਗਾਹ ਬਾਬਾ ਨਬੀ ਬਖਸ਼ ਪਿੰਡ ਕਠਾਰ (ਆਦਮਪੁਰ) ਵਿਖੇ ਫ਼ਿਲਮ ਪ੍ਰੋਡਿਊਸਰ ਭਾਨਾ ਐੱਲ.ਏ ਅਤੇ ਏ.ਬੀ. ਪ੍ਰੋਡਕਸ਼ਨਜ ਦੀ ਅਗਵਾਈ ਹੇਠ 13 ‘ਤੇ 14 ਸਤੰਬਰ 2018 ਨੂੰ ਕਰਵਾਏ ਜਾ ਰਹੇ ਸਲਾਨਾ 21ਵੇਂ ‘ਮੇਲਾ ਕਠਾਰ ਦਾ’ ਸਬੰਧੀ ਤਿਆਰੀਆਂ ਦੀ ਸ਼ੁਰਆਤ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਨਾ ਐੱਲ.ਏ ਨੇ ਦੱਸਿਆ ਕਿ ਉਨਾਂ ਵਲੋਂ ਮੇਲੇ ਕਠਾਰ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਮੇਲਾ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਨਾਮੀ ਕਲਾਕਾਰ ਆਪਣੀਆਂ ਹਾਜ਼ਰੀਆਂ ਭਰਨਗੇ ਅਤੇ ਇਸ ਸਬੰਧੀ ਮੇਲਾ ਕਠਾਰ ਦੇ ਪੋਸਟਰ ਵੀ ਜਲਦ ਹੀ ਰਿਲੀਜ਼ ਕਰ ਦਿੱਤੇ ਜਾਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *