ਰਿਚਮੰਡ ਹਿੱਲ ਨਿਊਯਾਰਕ ਵਿਖੇਂ ਅੱਠਵੀਂ ਪਾਤਸ਼ਾਹੀ ਗੁਰੂ ਹਰਿ ਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ 6 ਅਗਸਤ ਨੂੰ ਮਨਾਇਆਂ ਜਾਵੇਗਾ

ss1

ਰਿਚਮੰਡ ਹਿੱਲ ਨਿਊਯਾਰਕ ਵਿਖੇਂ ਅੱਠਵੀਂ ਪਾਤਸ਼ਾਹੀ ਗੁਰੂ ਹਰਿ ਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ 6 ਅਗਸਤ ਨੂੰ ਮਨਾਇਆਂ ਜਾਵੇਗਾ

ਨਿਊਯਾਰਕ , 6 ਅਗਸਤ ( ਰਾਜ ਗੋਗਨਾ )—ਹਰ ਸਾਲ ਦੀ ਤਰਾਂ ਮਿੱਤੀ  6 ਅਗਸਤ ਦਿਨ ਸੋਮਵਾਰ ਨੂੰ  ਅੱਠਵੇ  ਪਾਤਿਸ਼ਾਹ ਸ਼ੀ੍ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼  ਦਿਹਾੜਾ ਨਿਊਯਾਰਕ ਦੇ ਰਿਚਮੰਡ ਹਿੱਲ ਦੇ ਗੁਰਦੁਆਰਾ ਸਿੱਖ ਕਲਚਰਲ ਵਿਖੇਂ ਬੜੀ ਧੂਮ ਧਾਮ ਨਾਲ ਵੱਡੇ ਪੱਧਰ ਤੇ ਬੜੀ ਸ਼ਰਧਾ ਨਾਲ ਮਨਾਇਆਂ ਜਾ ਰਿਹਾ ਹੈ। ਇਸ ਸੰਬੰਧ ਚ’ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮਿੰਡ ਹਿਲ ਵਿਖੇ ਸਤਿਗੁਰੂ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ   ਗੁਰਪੁਰਬ ਵਾਲੇ ਦਿਨ ਵਿਸ਼ੇਸ਼ ਸਮਾਗਮ ਹੋਣਗੇ ਅਤੇ ਉਹਨਾਂ ਦੇ ਪ੍ਰਕਾਸ਼ ਦਿਹਾੜੇ ਤੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਦਿਨ ਦੇ ਵੇਲੇ ਭੋਗ
ਅਤੇ ਸ਼ਾਮ ਦੇ 5 ਵਜੇ ਤੋ ਰਾਤ 9 ਵਜੇ ਤੱਕ  8:30 ਤੇ ਆਰਤੀ ਦੇ ਨਾਲ ਪੰਥ ਦੇ ਪ੍ਰਸਿੱਧ ਕੀਰਤਨ ਦੇ ਨਾਲ ਫੁੱਲਾ ਦੀ ਵਰਖਾ ਕਰਦਿਆ ਜੈਕਾਰਿਆ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾ ਨੂੰ ਯਾਦ ਕੀਤਾ ਜਾਵੇਗਾ
ਇਸ ਸਮਾਗਮ ਵਿਚ ਉਹਨਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਾਹਿ ਤ ਪਹੁੰਚ ਕੇ ਗੁਰੂ ਦੀਆ ਖੁਸ਼ੀਆ ਪਾ੍ਪਤ ਕਰਨ ਦੀ ਬੇਨਤੀ ਵੀ ਕੀਤੀ।
print
Share Button
Print Friendly, PDF & Email

Leave a Reply

Your email address will not be published. Required fields are marked *