1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ss1

1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਜਲੰਧਰ, 16 ਅਗਸਤ -ਸੀ.ਆਈ.ਏ. ਸਟਾਫ਼ ਕਮਿਸ਼ਨਰੇਟ ਜਲੰਧਰ ਟੀਮ ਵੱਲੋਂ ਨਾਕਾਬੰਦੀ ਦੋਰਾਨ ਵਿਅਕਤੀਆਂ ਨੂੰ ਭਾਰੀ ਮਾਤਰਾ ‘ਚ ਮੈਡੀਕਲ ਨਸ਼ੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਕਾਬੂ ਕੀਤੇ ਇਨ੍ਹਾਂ ਵਿਅਕਤੀਆਂ ਦੀ ਪਹਿਚਾਣ ਸੁਮਿਤ ਸੇਠੀ ਅਤੇ ਵਿਸ਼ਾਲ ਉਰਫ਼ ਸੋਨੂੰ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਇਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *