ਜਥੇਦਾਰ ਭੌਰ ਗ੍ਰਿਫਤਾਰ, ਧਾਰਮਿਕ ਭਾਵਨਾਵਾਂ ਭੜਕਾਉਣ ਦਾ ਹੈ ਦੋਸ਼

ss1

ਜਥੇਦਾਰ ਭੌਰ ਗ੍ਰਿਫਤਾਰ, ਧਾਰਮਿਕ ਭਾਵਨਾਵਾਂ ਭੜਕਾਉਣ ਦਾ ਹੈ ਦੋਸ਼

ਸੰਤ ਰਾਮਾਨੰਦ ਬੱਲਾ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ਾਂ ਤਹਿਤ ਬੰਗਾ ‘ਚ ਸੁਖਦੇਵ ਸਿੰਘ ਭੌਰ ਕਨਵੀਨਰ ਪੰਥਕ ਫ਼ਰੰਟ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸਤੋਂ ਪਹਿਲਾਂ ਉਨ੍ਹਾਂ ਖਿਲਾਫ ਰਵੀਦਾਸੀਏ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਤਹਿਤ ਕੇਸ ਐਫ.ਆਈ.ਆਰ ਦਰਜ ਕੀਤੀ ਗਈ ਸੀ।

ਐਸਐਸਪੀ ਨਵਾਂ ਸ਼ਹਿਰ ਨੇ ਭੌਰ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *