ਆਮ ਆਦਮੀ ਪਾਰਟੀ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ss1

ਆਮ ਆਦਮੀ ਪਾਰਟੀ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

2-11
ਸਭਰਾ 2 ਮਈ (ਵਰਿੰਦਰ ਸਿੰਘ ਬੱਬਨ): ਪਿੰਡ ਸਭਰਾ ਵਿੱਚ ਪਿਛਲੇ ਦਿਨੀ ਇੱਕ ਕਿਸਾਨ ਨਿਰਮਲ ਸਿੰਘ (38) ਨੇ ਕਰਜੇ ਤੋਂ ਤੰਗ ਆ ਕੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਸੀ ਉੱਥੇ ਹੀ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਅੰਗਰੇਜ ਸਿੰਘ ਸਭਰਾ ਨੇ ਮ੍ਰਿਤਕ ਨਿਰਮਲ ਸਿੰਘ ਦੇ ਪਰਿਵਾਰ ਵਾਲਿਆ ਨਾਲ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਸ ਗਰੀਬ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਸਾਹਬ ਸਿੰਘ, ਗੇਜੀ ਸਿੰਘ, ਬਗੀਚਾ ਸਿੰਘ, ਡਾ:ਗੁਰਜਿੰਦਰ ਸਿੰਘ ਨੇ ਪਰਵਾਰਿਕ ਮੈਂਬਰਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *