ਪੈਟਰੋਲ ਪੰਪਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ss1

ਪੈਟਰੋਲ ਪੰਪਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

2

ਮੁਹਾਲੀ: ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਗਈ ਹੈ। ਇਹ ਹੜਤਾਲ ਦੂਸਰੇ ਸੂਬਿਆਂ ਨਾਲ ਲੱਗਦੇ 9 ਜਿਲਿਆਂ ‘ਚ ਕੀਤੀ ਗਈ ਹੈ। ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਅੱਜ ਮੁਹਾਲੀ ‘ਚ ਭੁੱਖ ਹੜਤਾਲ ਕਰ ਰਹੀ ਹੈ। ਇਹਨਾਂ ਦੀ ਮੰਗ ਹੈ ਕਿ ਪੰਜਾਬ ‘ਚ ਵੈਟ ਘੱਟ ਕਰਕੇ ਹੋਰ ਸੂਬਿਆਂ ਦੇ ਬਰਾਬਰ ਕੀਤਾ ਜਾਵੇ।

ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਮੁਤਾਬਕ ਪੰਜਾਬ ‘ਚ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਤੋਂ ਜਿਆਦਾ ਵੈਟ ਹੋਣ ਕਾਰਨ ਪੈਟਰੋਲ ਤੇ ਡੀਜ਼ਲ ਦਾ ਰੇਟ ਜਿਆਦਾ ਹੈ। ਇਸ ਦੇ ਚੱਲਦੇ ਦੂਜੇ ਸੂਬਿਆਂ ਨਾਲ ਲੱਗਦੇ ਪੰਜਾਬ ਦੇ ਪੰਪਾਂ ਦੀ ਸੇਲ ‘ਤੇ ਬੁਰਾ ਅਸਰ ਪੈਂਦਾ ਹੈ। ਅਜਿਹੇ ‘ਚ ਪੈਟਰੋਲ ਪੰਪ ਡੀਲਰਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *