ਕਮਲ ਨਾਥ ਦੇ ਅਸਤੀਫੇ ਨੇ ਸਿੱਖ ਕਤਲੇਆਮ ’ਚ ਕਾਂਗਰਸ ਦੀ ਸ਼ਮੂਲੀਅਤ ਤੇ ਮੋਹਰ ਲਾਈ – ਬਾਦਲ

ss1

ਕਮਲ ਨਾਥ ਦੇ ਅਸਤੀਫੇ ਨੇ ਸਿੱਖ ਕਤਲੇਆਮ ’ਚ ਕਾਂਗਰਸ ਦੀ ਸ਼ਮੂਲੀਅਤ ਤੇ ਮੋਹਰ ਲਾਈ – ਬਾਦਲ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਪ.ਪ.)-ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਰੁਪਾਣਾ, ਮਹਿਰਾਜਵਾਲਾ, ਖਾਨੇ ਕੀ ਢਾਬ ਆਦਿ ਪਿੰਡਾਂ ਵਿਚ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਲ ਨਾਥ ਦੇ ਅਸਤੀਫੇ ਨੇ 1984 ਦੇ ਸਿੱਖ ਕਤਲੇਆਮ ’ਚ ਕਾਂਗਰਸ ਦੀ ਸ਼ਮੂਲੀਅਤ ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਇਸ ਗੈਰਮਨੁੱਖੀ ਕਾਰੇ ਆਪਣੀ ਭਾਗੀਦਾਰੀ ਕਾਰਨ ਹੀ ਸਾਬਕਾ ਮੰਤਰੀ ਕਮਲ ਨਾਥ ਪੰਜਾਬ ਦੇ ਲੋਕਾਂ ਦੇ ਸਨਮੁੱਖ ਹੋਣ ਦੀ ਹਿੰਮਤ ਨਹੀਂ ਜੁਟਾ ਸਕੇ।

print
Share Button
Print Friendly, PDF & Email

Leave a Reply

Your email address will not be published. Required fields are marked *