ਬਲਵੰਤ ਸਿੰਘ ਰਾਮੂੰਵਾਲੀਆਂ ਨੂੰ ਵਿਧਾਨ ਪ੍ਰੀਸ਼ਦ ਮੈਂਬਰ ਚੁਣੇ ਜਾਣ ’ਤੇ ਦਿੱਤੀ ਵਧਾਈ

ss1

ਬਲਵੰਤ ਸਿੰਘ ਰਾਮੂੰਵਾਲੀਆਂ ਨੂੰ ਵਿਧਾਨ ਪ੍ਰੀਸ਼ਦ ਮੈਂਬਰ ਚੁਣੇ ਜਾਣ ’ਤੇ ਦਿੱਤੀ ਵਧਾਈ

3-16 (2)
ਭਦੌੜ 03 ਮਈ (ਵਿਕਰਾਂਤ ਬਾਂਸਲ) ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਸਰਕਾਰ ਵੱਲੋਂ ਯੂ.ਪੀ. ਜੇਲ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਦਾ ਨਾਮ ਵਿਧਾਨ ਪ੍ਰੀਸ਼ਦ ਲਈ ਚੁਣੇ ਜਾਣ ’ਤੇ ਉਹਨਾਂ ਦੇ ਗ੍ਰਹਿ ਪਿੰਡ ਰਾਮੂੰਵਾਲੀਆਂ ਵਿਖੇ ਪਹੁੰਚ ਕੇ ਫਤਿਹ ਸਿੰਘ ਰਾਮਗੜ ਜਿਲਾ ਜੱਥੇਬੰਦਕ ਸਕੱਤਰ ਅਕਾਲੀ ਅਤੇ ਮਲਕੀਤ ਸਿੰਘ ਮਰੜੀ ਵੱਲੋਂ ਵਧਾਈ ਦਿੱਤੀ ਗਈ। ਇਸ ਮੌਕੇ ਉਹਨਾਂ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ। ਇਸ ਨਿਯੁਕਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਹਨਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਲੇਸ਼ ਯਾਦਵ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *