ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ss1

ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

28-11

ਰੂਪਨਗਰ, 27 ਜੂਨ (ਪ.ਪ.): ਕਸ਼ਮੀਰ ਦੇ ਪਮਪੋਰ ‘ਚ ਫਿਦਾਇਨ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਜਵਾਨ ਜਗਤਾਰ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸ਼ਹੀਦ ਦੀ ਅੰਤਿਮ ਵਿਦਾਈ ‘ਚ ਸ਼ਾਮਲ ਹੋਏ ਹਰ ਵਿਅਕਤੀ ਦੀਆਂ ਅੱਖਾਂ ਇਸ ਮੌਕੇ ਨਮ ਸਨ ਅਤੇ ਸ਼ਹੀਦ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਨ੍ਹਾਂ ਨੂੰ ਸੰਭਾਲਣਾ ਮੁਸ਼ਕਲ ਹੋ ਰਿਹਾ ਸੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਡਾ. ਦਲਜੀਤ ਸਿੰਘ ਚੀਮਾ, ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਸ਼ਾਮਲ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *