ਇਨਵਰਟਰ ਨੂੰ ਚੈਕ ਕਰਦਿਆਂ ਕਰੰਟ ਲੱਗਣ ਕਰਕੇ ਨੌਜਵਾਨ ਦੀ ਮੌਤ

ss1

ਇਨਵਰਟਰ ਨੂੰ ਚੈਕ ਕਰਦਿਆਂ ਕਰੰਟ ਲੱਗਣ ਕਰਕੇ ਨੌਜਵਾਨ ਦੀ ਮੌਤ

ਰੂਪਨਗਰ, 27 ਜੂਨ (ਪ.ਪ.)- ਰੂਪਨਗਰ ਜਿ਼ਲ੍ਹੇ ਵਿੱਚ ਪੈਂਦੇ ਪਿੰਡ ਰਾਜੇਮਾਜਰਾ ਦੇ ਵਸਨੀਕ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਰਾਜੇਮਾਜਰਾ ਆਪਣੇ ਘਰ ਹੀ ਇਨਵਰਟਰ ਨੂੰ ਚੈਕ ਕਰ ਰਿਹਾ ਸੀ ਤੇ ਅਚਾਨਕ ਉਸ ਦੇ ਕਰੰਟ ਲੱਗ ਗਿਆ। ਕਰੰਟ ਲੱਗਣ ਤੋਂ ਬਾਅਦ ਨੌਜਵਾਨ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

print
Share Button
Print Friendly, PDF & Email

Leave a Reply

Your email address will not be published. Required fields are marked *