ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅੱਜ ਮਹਿਲ ਕਲਾਂ ’ਚ

ss1

ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅੱਜ ਮਹਿਲ ਕਲਾਂ ’ਚ

29-14 (2)
ਮਹਿਲ ਕਲਾਂ, 28 ਜੂਨ (ਪਰਦੀਪ ਕੁਮਾਰ):ਸਾਬਕਾ ਕੇਂਦਰੀ ਮੰਤਰੀ ਤੇ ਹਲਕਾ ਪਟਿਆਲਾ ਤੋਂ ਵਿਧਾਇਕਾ ਮਹਾਰਾਣੀ ਪ੍ਰਨੀਤ ਕੌਰ 29 ਜੁਲਾਈ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਪਾਰਟੀ ਵਰਕਰਾਂ ਤੇ ਆਗੂਆਂ ਦੀ ਹਲਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਰੱਖੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਕਲਾਲ ਮਾਂਜਰਾ ਨੇ ਕਿਹਾ ਕੀ ਇਸ ਮੌਕੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਇੱਕ ਜੁੱਟ ਹੋ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਨਗੇ। ਇਸ ਮੌਕੇ ਉਹ ਪਾਰਟੀ ਵਰਕਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣਨਗੇ।

print
Share Button
Print Friendly, PDF & Email

Leave a Reply

Your email address will not be published. Required fields are marked *