ਈ. ਡੀ. ਅੱਗੇ ਪੇਸ਼ ਹੋਣ ਰਣਇੰਦਰ : ਢੀਂਡਸਾ

ਈ. ਡੀ. ਅੱਗੇ ਪੇਸ਼ ਹੋਣ ਰਣਇੰਦਰ : ਢੀਂਡਸਾ

ਸੰਗਰੂਰ : ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈ. ਡੀ. ਦੇ ਅੱਗੇ ਪੇਸ਼ ਹੋਣ ਦੀ ਸਲਾਹ ਦਿੱਤੀ ਹੈ। ਢੀਂਡਸਾ ਦਾ ਕਹਿਣਾ ਹੈ ਕਿ ਜੇਕਰ ਰਣਇੰਦਰ ਸਿੰਘ ਸੱਚੇ ਹਨ ਤਾਂ ਉਨ੍ਹਾਂ ਨੂੰ ਈ. ਡੇ. ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਢੀਂਡਸਾ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਬਾਦਲ ਬੇਹੱਦ ਗੰਭੀਰ ਹਨ। ਇੰਨਾ ਹੀ ਨਹੀਂ ਢੀਂਡਸਾ ਨੇ ਆਮ ਆਦਮੀ ਪਾਰਟੀ ਨੂੰ ਝੂਠੀ ਪਾਰਟੀ ਦੱਸਦੇ ਹੋਏ ਮੁੱਖ ਮੰਤਰੀ ਬਾਦਲ ਨੂੰ ਸੱਚਾ ਆਗੂ ਕਰਾਰ ਦਿੱਤਾ ਹੈ।

Share Button

Leave a Reply

Your email address will not be published. Required fields are marked *

%d bloggers like this: