ਸਰਕਾਰੀ ਪ੍ਰਾਇਮਰੀ ਸਕੂਲ ਅੱਡਾ ਜਲਾਲ ਦੇ ਬੱਚਿਆਂ ਨੂੰ ਬੂਟ ਜਰਾਬਾਂ ਵੰਡੇ

ਸਰਕਾਰੀ ਪ੍ਰਾਇਮਰੀ ਸਕੂਲ ਅੱਡਾ ਜਲਾਲ ਦੇ ਬੱਚਿਆਂ ਨੂੰ ਬੂਟ ਜਰਾਬਾਂ ਵੰਡੇ

ਭਗਤਾ ਭਾਈ ਕਾ 3 ਨਵੰਬਰ (ਸਵਰਨ ਸਿੰਘ ਭਗਤਾ)ਸਥਾਨਕ ਸ਼ਹਿਰ ਨਜਦੀਕ ਪਿੰਡ ਜਲਾਲ ਦੇ ਸੁਖਦੇਵ ਸਿੰਘ ਅਤੇ ਸੁਖਮੰਦਰ ਸਿੰਘ ਦੇ ਪਰਿਵਾਰ ਵੱਲੋ ਸਰਦੀ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਜਲਾਲ ਦੇ ਲੋੜ ਬੰਦ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੇ ਗਏ।ਇਸ ਮੌਕੇ ਸੁਖਦੇਵ ਸਿੰਘ ਨੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਲੋੜ ਬੰਦ ਬੱਚਿਆਂ ਦੀ ਮੱਦਦ ਕਰਨੀ ਚਾਹੀਦੀ ਹੈ।ਇਸ ਮੌਕੇ ਸਕੂਲ ਇੰਚਾਰਜ ਕੁਲਵੰਤ ਸਿੰਘ ਹਮੀਰਗੜ੍ਹ ਵੱਲੌਂ ਇਸ ਦਾਨੀ ਪਰਿਵਾਰ ਦਾ ਤਹਿ ਦਿਲੋ ਧੰਨਵਾਦ ਕੀਤਾ।ਇਸ ਮੋਕੇ ਮੈਡਮ ਸੁਖਵੀਰ ਕੌਰ ਅਤੇ ਐਸ,ਐਮ,ਸੀ ਕਮੇਟੀ ਦੇ ਮੈਬਂਰ ਅਤੇ ਬਿੰਦਰ ਜਲਾਲ ਅਤੇ ਰੇਸਮ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: