ਜਗਦੀਸ਼ ਟਾਈਟਲਰ ਨੇ ਜੀ.ਕੇ.ਤੇ ਹੋਰਾਂ ਵਿਰੁੱਧ ਦਿੱਲੀ ਪੁਲਿਸ ਨੂੰ ਕੀਤੀ ਸ਼ਿਕਾਇਤ

ਜਗਦੀਸ਼ ਟਾਈਟਲਰ ਨੇ ਜੀ.ਕੇ.ਤੇ ਹੋਰਾਂ ਵਿਰੁੱਧ ਦਿੱਲੀ ਪੁਲਿਸ ਨੂੰ ਕੀਤੀ ਸ਼ਿਕਾਇਤ

ਨਵੀਂ ਦਿੱਲੀ, 8 ਫਰਵਰੀ- ਵੀਡੀਓ ਸਟਿੰਗ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਤੇ ਹੋਰਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਬੀਤੇ ਦਿਨੀਂ ਜੀ.ਕੇ.ਨੇ ਪ੍ਰੈੱਸ ਕਾਨਫ਼ਰੰਸ ਕਰਕੇ ਜਗਦੀਸ਼ ਟਾਈਟਲਰ ਦੀਆਂ 5 ਵੀਡੀਓ ਕਲਿੱਪਾਂ ਜਾਰੀ ਕੀਤੀਆਂ ਸਨ ਜਿਨ੍ਹਾਂ ‘ਚ ਟਾਈਟਲਰ ਸਿੱਖਾਂ ਨੂੰ ਮਾਰਨ ਦਾ ਜ਼ਿਕਰ ਕਰ ਰਿਹਾ ਸੀ।

Share Button

Leave a Reply

Your email address will not be published. Required fields are marked *

%d bloggers like this: