ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ

ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ

ਜਲੰਧਰ, 1 ਅਪ੍ਰੈਲ – ਦਲਿਤ ਭਾਈਚਾਰੇ ਵੱਲੋਂ 2 ਅਪ੍ਰੈਲ ਨੂੰ ਦਿੱਤੀ ਗਈ ਬੰਦ ਦੀ ਕਾਲ ਨੂੰ ਲੈ ਕੇ ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਅੱਜ ਜਲੰਧਰ ਵਿਚ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਬੰਦ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਬੰਦ ਸ਼ਾਂਤੀਪੂਰਵਕ ਰਹੇਗਾ।

Share Button

Leave a Reply

Your email address will not be published. Required fields are marked *

%d bloggers like this: