ਫਗਵਾੜਾ ਵਿਖੇ ਕਿਸਾਨਾਂ ਦਾ ਧਰਨਾ ਜਾਰੀ

ਫਗਵਾੜਾ ਵਿਖੇ ਕਿਸਾਨਾਂ ਦਾ ਧਰਨਾ ਜਾਰੀ

ਫਗਵਾੜਾ, 5 ਦਸੰਬਰ- ਫਗਵਾੜਾ ਵਿਖੇ ਸੂਬੇ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਕਲੱਬ ਕਬਾਨਾ ਨੇੜੇ ਫਗਵਾੜਾ-ਜਲੰਧਰ ਕੌਮੀ ਹਾਈਵੇਅ ਜਾਮ ਕੀਤਾ ਹੋਇਆ। ਇਸ ਮੌਕੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਿਰੁੱਧ ਰੱਜ ਕੇ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਇਸ ਧਰਨੇ ਦੀ ਨਿਗਰਾਨੀ ਡਿਪਟੀ ਕਮਿਸ਼ਨ ਕਪੂਰਥਲਾ ਮੁਹੰਮਦ ਤਇਅਬ ਅਤੇ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਕਰ ਰਹੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

Share Button

Leave a Reply

Your email address will not be published. Required fields are marked *

%d bloggers like this: