ਗ਼ੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਸੁਨੀਲ ਜਾਖੜ ਦਾ ਸੁਖਬੀਰ ਬਾਦਲ ’ਤੇ ਪਲਟਵਾਰ

ਗ਼ੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਸੁਨੀਲ ਜਾਖੜ ਦਾ ਸੁਖਬੀਰ ਬਾਦਲ ’ਤੇ ਪਲਟਵਾਰ ਚੰਡੀਗੜ੍ਹ, 10 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸੀ ਵਿਧਾਇਕਾਂ ’ਤੇ ਸਰਕਾਰ ਦੇ ਕਮਕਾਜ਼ ਵਿੱਚ ਦਖਲਅੰਦਾਜ਼ੀ Read More …

Share Button

ਰਾਣਾ ਕੇ.ਪੀ ਤੇ ਨਵਜੋਤ ਸਿੱਧੂ ਵੱਲੋਂ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਸ਼ਾਨਦਾਰ ਆਗਾਜ਼

ਰਾਣਾ ਕੇ.ਪੀ ਤੇ ਨਵਜੋਤ ਸਿੱਧੂ ਵੱਲੋਂ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਸ਼ਾਨਦਾਰ ਆਗਾਜ਼ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਮਿਲ ਜੁੱਲ ਕੇ ਹੰਭਲੇ ਮਾਰਨ ਦੀ ਲੋੜ: ਰਾਣਾ ਕੇ.ਪੀ. ਸਿੰਘ ਨਵਜੋਤ ਸਿੱਧੂ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਜੁੱਟੀਆ ਸੰਸਥਾਵਾਂ ਨੂੰ ‘ਲੇਖਕ Read More …

Share Button

ਚੰਡੀਗੜ੍ਹ ਪੁਲੀਸ ਨੇ ਵੱਖ ਵੱਖ ਥਾਂਵਾਂ ਉੱਪਰ ਨਾਕੇ ਲਗਾ ਕੇ ਬੁਲੇਟ ਮੋਟਰਸਾਈਕਲਾਂ ਦੇ ਸਾਈਲੈਂਸਰਾਂ ਦੀ ਆਵਾਜ਼ ਦੀ ਜਾਂਚ ਕੀਤੀ

ਚੰਡੀਗੜ੍ਹ ਪੁਲੀਸ ਨੇ ਵੱਖ ਵੱਖ ਥਾਂਵਾਂ ਉੱਪਰ ਨਾਕੇ ਲਗਾ ਕੇ ਬੁਲੇਟ ਮੋਟਰਸਾਈਕਲਾਂ ਦੇ ਸਾਈਲੈਂਸਰਾਂ ਦੀ ਆਵਾਜ਼ ਦੀ ਜਾਂਚ ਕੀਤੀ ਚੰਡੀਗੜ੍ਹ, 9 ਮਾਰਚ: ਚੰਡੀਗੜ੍ਹ ਪੁਲੀਸ ਨੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੰਡੀਗੜ੍ਹ ਵਿੱਚ ਵੱਖ ਵੱਖ ਥਾਵਾਂ ਉੱਪਰ ਸਪੈਸ਼ਲ ਨਾਕੇ ਲਗਾ Read More …

Share Button

ਕਰਜਾ ਮੁਆਫੀ ਦੇ ਮੁੱਦੇ ਤੇ 20 ਮਾਰਚ ਨੂੰ ਵਿਧਾਨਸਭਾ ਦਾ ਘਿਰਾਓ ਕਰੇਗਾ ਅਕਾਲੀ ਦਲ

ਕਰਜਾ ਮੁਆਫੀ ਦੇ ਮੁੱਦੇ ਤੇ 20 ਮਾਰਚ ਨੂੰ ਵਿਧਾਨਸਭਾ ਦਾ ਘਿਰਾਓ ਕਰੇਗਾ ਅਕਾਲੀ ਦਲ ਚੰਡੀਗੜ੍ਹ, 8 ਮਾਰਚ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕੀਤੇ ਗਏ ਕਰਜਾ Read More …

Share Button

ਅਕਾਲੀ ਦਲ ਏਸ਼ੀਅਨ ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ ਜੇਤੂ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ

ਅਕਾਲੀ ਦਲ ਏਸ਼ੀਅਨ ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ ਜੇਤੂ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਗੁਜਾਰਿਸ਼ ਕੀਤੀ ਕਿ ਨਵਜੋਤ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਜਾਵੇ ਸ਼੍ਰੋਮਣੀ ਅਕਾਲੀ ਦਲ ਵੱਲੋਂ  ਏਸ਼ੀਅਨ ਰੈਸਲਿੰਗ Read More …

Share Button

ਸਾਈਕਲਾਂ ਤੇ ਦਫਤਰ ਪੁੱਜੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਅਧਿਕਾਰੀ

ਸਾਈਕਲਾਂ ਤੇ ਦਫਤਰ ਪੁੱਜੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਅਧਿਕਾਰੀ ਚੰਡੀਗੜ੍ਹ, 7 ਮਾਰਚ :  ਚੰਡੀਗੜ੍ਹ ਨਗਰ ਨਿਗਮ ਨੇ ਫੈਸਲਾ ਲਿਆ ਸੀ ਕਿ ਨਿਗਮ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀ ਹਰ ਬੁੱਧਵਾਰ ਨੂੰ ਸਾਈਕਲ ਤੇ ਹੀ ਦਫਤਰ ਆਉਣਗੇ ਜਾਂ ਫਿਰ ਪਬਲਿਕ Read More …

Share Button

ਕਰਜ਼ੇ ਕਾਰਨ ਤਿੰਨ ਕਿਸਾਨਾਂ ਤੇ ਇੱਕ ਖੇਤ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਕਰਜ਼ੇ ਕਾਰਨ ਤਿੰਨ ਕਿਸਾਨਾਂ ਤੇ ਇੱਕ ਖੇਤ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ ਕਰਜ਼ੇ ਕਾਰਨ ਬੀਤੇ ਦਿਨ ਤਿੰਨ ਕਿਸਾਨ ਤੇ ਇੱਕ ਖੇਤ ਮਜ਼ਦੂਰ ਨੇ ਖੁਦਕੁਸ਼ੀ ਕਰ ਲਈ ਹੈ। ਪਹਿਲੀ ਘਟਨਾ ਵਿੱਚ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਬਲਾਕ ਦੇ ਪਿੰਡ ਰਾਮਪੁਰਾ ਦੇ ਚਮਕੌਰ ਸਿੰਘ(62) Read More …

Share Button

ਏਸ਼ੀਅਨ ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ ਡੀਐਸਪੀ ਦੀ ਨੌਕਰੀ ਦੇਵੇ ਕੈਪਟਨ ਸਰਕਾਰ: ਸੁਖਬੀਰ ਬਾਦਲ

ਏਸ਼ੀਅਨ ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ ਡੀਐਸਪੀ ਦੀ ਨੌਕਰੀ ਦੇਵੇ ਕੈਪਟਨ ਸਰਕਾਰ: ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੀ ਸਟਾਰ ਹਰਮਨਪ੍ਰੀਤ ਕੌਰ ਦੀ ਡੀਐਸਪੀ ਵਜੋਂ ਨਿਯੁਕਤੀ ਲਈ Read More …

Share Button

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਆਲਮ ਸ਼ਾਹ, ਜਿਲਾਫਾਜਿਲਕਾ ਵਿਖੇ ਤਾਇਨਾਤ  ਪਟਵਾਰੀ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਆਲਮ ਸ਼ਾਹ, ਜਿਲਾ ਫਾਜਿਲਕਾ ਵਿਖੇ ਤਾਇਨਾਤ ਪਟਵਾਰੀਸੁਭਾਸ਼ ਚੰਦਰ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਆਲਮ ਸ਼ਾਹ ਦੀ ਸ਼ਿਕਾਇਤ ‘ਤੇ 13000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਚਾਚੇ ਨਾਲਜਮੀਨ ਦੇ ਕੀਤੇ ਗਏ ਤਬਾਦਲੇ ਉਪਰੰਤ ਜਮੀਨ ਦਾ ਇੰਤਕਾਲ ਕਰਨ ਬਦਲੇ 13000 ਰੁਪਏ ਦੀ ਮੰਗ ਕੀਤੀ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13,000 ਰੁਪਏ ਦੀ ਰਿਸ਼ਵਤਲੈਂਦਿਆਂ ਦਬੋਚ ਲਿਆ।                 ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। Share on: WhatsApp

Share Button

ਗੁਰਦਵਾਰਾ ਨਾਨਕਸਰ ਸੈਕਟਰ 28 ਵਿਖੇ 42ਵਾਂ ਸਲਾਨਾ ਗੁਰਮਤਿ ਸਮਾਗਮ 11 ਮਾਰਚ ਨੂੰ

ਗੁਰਦਵਾਰਾ ਨਾਨਕਸਰ ਸੈਕਟਰ 28 ਵਿਖੇ 42ਵਾਂ ਸਲਾਨਾ ਗੁਰਮਤਿ ਸਮਾਗਮ 11 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪਟ ਪਾਠ ਅੱਜ ਪ੍ਰਾਰੰਭ ਹੋਣਗੇ ਚੰਡੀਗੜ੍ਹ 4 ਮਾਰਚ – ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਵਿੱਚ 42ਵਾਂ ਸਲਾਨਾ ਗੁਰਮਤਿ Read More …

Share Button